ਨਕੋਦਰ: ਤਲਵੰਡੀ ਸਲੇਮ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਮਾਗਮ, ਵਿਧਾਇਕ ਨੂੰ ਦਿੱਤਾ ਸੱਦਾ
ਨਕੋਦਰ ਦੇ ਪਿੰਡ ਤਲਵੰਡੀ ਸਲੇਮ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਕਮੇਟੀ ਮੈਂਬਰਾਂ ਨੇ ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਇਸ ਸਮਾਗਮ ਲਈ ਸੱਦਾ ਪੱਤਰ ਸੌਂਪਿਆ ਹੈ।