ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਵੱਲੋ ਪੰਜਾਬ ਸਰਕਾਰ ਦੇ ਫੈਸਲੇ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
Moga, Moga | Mar 31, 2024 ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਵੱਲੋਂ ਪਾਰਟੀ ਵਰਕਰਾਂ ਨਾਲ ਮਿਲ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ । ਇਸ ਮੌਕੇ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਮਕੋਟ ਦੇ ਅਧੀਨ ਪੈਂਦੇ ਫਤਿਹਗੜ ਪੰਚੂਰ ਦੀ ਮਾਰਕੀਟ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਲਿੱਤਾ ਜਿਸ ਦੇ ਵਿਰੋਧ ਦੇ ਚ ਉਹਨਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।