ਤਰਨਤਾਰਨ: ਖੇਮਕਰਨ 'ਚ 'ਆਪ' ਦੀ ਚੜ੍ਹਾਈ: ਅਕਾਲੀ ਦਲ ਤੇ ਕਾਂਗਰਸ ਦੇ ਕਈ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ
ਖੇਮਕਰਨ ਹਲਕੇ ਦੇ ਪਿੰਡ ਕਲਸ ਵਿਖੇ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਸਰਵਣ ਸਿੰਘ ਧੁੰਨ ਦੀ ਅਗਵਾਈ ਵਿੱਚ ਕਈ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।