ਪੰਚਾਇਤੀ ਚੋਣਾਂ ਨੂੰ ਲੈਕੇ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਹੁੰਚ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋ ਲਗਾਈਆਂ ਗਈਆਂ ਡਿਊਟੀਆਂ ਤਹਿਤ ਆਪੋ ਆਪਣੀ ਜਿੰਮੇਵਾਰੀ ਸੰਭਾਲੀ ਗਈ ਹੈ ਇਸ ਮੌਕੇ ਤੇ ਕਲਾਨੋਰ ਦੇ ਤਹਿਸੀਲਦਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲਾਨੋਰ ਬਲਾਕ ਅਤੇ ਧਾਰੀਵਾਲ ਦੇ 64 ਪਿੰਡਾਂ ਦੀ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।