ਮਲੇਰਕੋਟਲਾ: ਅਵਾਰਾ ਪਸ਼ੂਆਂ ਕਾਰਨ ਹੋ ਰਹੇ ਹਨ ਸ਼ਹਿਰ ਵਾਸੀ ਪਰੇਸ਼ਾਨ
ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਦੇ ਕਰਕੇ ਭਾਵੇਂ ਕਿ ਸੜਕ ਕੀ ਹਾਦਸੇ ਲਗਾਤਾਰ ਹੋ ਰਹੇ ਹਨ ਇਹਨਾਂ ਸੜਕੀ ਹਾਦਸਿਆਂ ਦੇ ਵਿੱਚ ਕਈ ਵਾਰ ਮੌਤਾਂ ਵੀ ਹੋ ਚੁੱਕੀਆਂ ਹਨ ਸਹਰ ਮਲੇਰਕੋਟਲਾ ਦੇ ਵਿੱਚ ਅਵਾਰਾ ਪਸ਼ੂਆਂ ਕਰਕੇ ਆਉਣ ਜਾਣ ਵਾਲੇ ਅਤੇ ਦੁਕਾਨਦਾਰਾਂ ਨੂੰ ਕਾਫੀ ਜਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦੀ ਮਿਸਲ ਕਮੇਟੀ ਮਲੇਰਕੋਟਲਾ ਤੋਂ ਮੰਗ ਹੈ ਕਿ ਇਹਨਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ