Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਐਸਏਐਸ ਨਗਰ ਮੁਹਾਲੀ: ਸ਼੍ਰੀ ਹਰੀ ਮੰਦਿਰ 5 ਫੇਸ ਵਿਖੇ ਪ੍ਰਧਾਨ ਮਹੇਸ਼ ਚੰਦਰ ਦੀ ਅਗਵਾਈ ਵਿੱਚ ਹੌਲੀ ਦਾ ਤਿਉਹਾਰ ਮਨਾਇਆ ਗਿਆ

ਅੱਜ ਸ਼੍ਰੀ ਹਰੀ ਮੰਦਿਰ ਫੇਜ਼ 5 ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। 24 ਮਾਰਚ ਨੂੰ ਹੋਲਿਕਾ ਦਹਨ ਕੀਤਾ ਗਿਆ ਅਤੇ ਸੋਮਵਾਰ ਨੂੰ ਸਵੇਰੇ 9 ਵਜੇ ਤੋਂ ਸੰਕੀਰਤਨ ਅਤੇ ਫੁੱਲਾਂ ਦੀ ਹੋਲੀ ਖੇਡੀ ਗਈ। ਜਿਸ ਵਿੱਚ ਮਹਿਲਾ ਮੰਡਲ ਦੇ ਨਾਲ-ਨਾਲ ਮੰਦਰ ਕਮੇਟੀ ਨੇ ਵੀ ਫੁੱਲਾਂ ਦੀ ਹੋਲੀ ਖੇਡੀ। ਇਸ ਉਪਰੰਤ ਵਿਸ਼ਾਲ ਭੰਡਾਰਾ ਕਰਵਾਇਆ ਗਿਆ।

MORE NEWS