Public App Logo
Jansamasya
Haryana
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
���ोगी_आदित्यनाथ
Sonunigam
Arvindkejriwal
Rajasthannews
Rahul
Indianews
���ंगाल
Gwaliornews
New_delhi
���िल्ली_मेट्रो
Newsupdate
���निका
No video available

ਅਬੋਹਰ: ਚਿਰਾਗ ਢਾਣੀ ਵਾਪਿਸ ਜਾ ਰਹੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਅਵਾਰਾ ਪਸ਼ੂ ਨਾਲ ਹੋਈ ਟੱਕਰ, ਜਖਮੀ ਸਰਕਾਰੀ ਹਸਪਤਾਲ ਵਿੱਚ ਭਰਤੀ

Abohar, Fazilka | Apr 12, 2024
ਅਬੋਹਰ ਵਿਖੇ ਇੱਕ ਵਿਅਕਤੀ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਚਿਰਾਗ ਢਾਣੀ ਜਾ ਰਿਹਾ ਸੀ ਕਿ ਰਸਤੇ ਦੇ ਵਿੱਚ ਬੇਸਹਾਰਾ ਪਸ਼ੂ ਦੇ ਨਾਲ ਟੱਕਰ ਹੋ ਗਈ। ਜਿਸ ਕਰਕੇ ਉਹ ਬੁਰੀ ਤਰ੍ਹਾਂ ਦੇ ਨਾਲ ਜਖਮੀ ਹੋ ਗਿਆ। ਜਿਸ ਨੂੰ ਆਲੇ ਦੁਆਲੇ ਦੇ ਲੋਕਾਂ ਨੇ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਉਸਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਹੈ।