ਧਰਮਕੋਟ: ਹੜ ਪ੍ਰਭਾਵਿਤ ਇਲਾਕੇ ਦੇ ਪਿੰਡ ਚੱਕ ਭੌਰੇ ਅਤੇ ਗੱਟੀ ਜੱਟਾ ਵਿੱਚ ਲੋੜਵੰਦ ਪਰਿਵਾਰਾਂ ਨੂੰ ਘਰ ਦਾ ਜ਼ਰੂਰੀ ਸਮਾਨ ਅਤੇ ਰਾਸ਼ਨ ਵੰਡਿਆ ਤੇ ਉਹਨਾਂ ਨੂੰ
Dharamkot, Moga | Sep 14, 2025 ਧਰਮਕੋਟ ਪੱਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਹੜ ਪ੍ਰਭਾਵਿਤ ਇਲਾਕੇ ਦੇ ਪਿੰਡ ਚੱਕ ਭੌਰੇ ਅਤੇ ਗੱਟੀ ਜੱਟਾ ਵਿੱਚ ਪੁੱਜੇ ਜਿੱਥੇ ਉਨਾ ਲੋੜਵੰਦ ਪਰਿਵਾਰਾਂ ਨੂੰ ਘਰ ਦਾ ਜ਼ਰੂਰੀ ਸਮਾਨ ਅਤੇ ਰਾਸ਼ਨ ਵੰਡਿਆ ਤੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਹਨਾਂ ਦੇ ਨਾਲ ਹੈ ਅਤੇ ਉਹਨਾਂ ਦੀ ਹਰੇਕ ਸੰਭਵ ਮੱਦਦ ਕੀਤੀ ਜਾਵੇਗੀ।