ਗੜ੍ਹਸ਼ੰਕਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੜ੍ਹਸ਼ੰਕਰ ਪੁਲਿਸ ਨੇ ਸ਼ਹਿਰ 'ਚ ਕੱਢਿਆ ਫਲੈਗ ਮਾਰਚ
ਥਾਣਾ ਮੁਖੀ ਗੜ੍ਹਸ਼ੰਕਰ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੜ੍ਹਸ਼ੰਕਰ ਦੇ ਵੱਖ ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਜਿਸ ਦਾ ਮੱਤਵ ਇਲਾਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਿਆ ਜਾ ਸਕੇ।