ਗੁਰਦਾਸਪੁਰ: ਪੂਨਾ ਪੈਕਟ ਤੇ ਕੇਡਰ ਕੈਂਪ ਵੱਲੋਂ ਗੁਰਦਾਸਪੁਰ ਵਿੱਚ ਐਸਸੀਬੀਸੀ ਅਧਿਆਪਕ ਅਤੇ ਮੁਲਾਜ਼ਮ ਯੂਨੀਅਨ ਨੇ ਕੀਤੀ ਸੂਬਾ ਪੱਧਰੀ ਮੀਟਿੰਗ
ਪੂਨਾ ਪੈਕਟ ਤੇ ਕੇਡਰ ਕੈਂਪ ਵੱਲੋਂ ਅੱਜ ਗੁਰਦਾਸਪੁਰ ਵਿੱਚ ਐਸਸੀਬੀਸੀ ਅਧਿਆਪਕ ਅਤੇ ਮੁਲਾਜ਼ਮ ਯੂਨੀਅਨ ਗੁਰਦਾਸਪੁਰ ਵੱਲੋਂ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਜਸ ਵਿੱਚ ਉਹਨਾਂ ਨੇ ਪੰਜਾਬ ਦੇ ਭਖਦੇ ਮਸਲਿਆਂ ਉੱਤੇ ਵਿਚਾਰ ਚਰਚਾ ਕੀਤੀ ਗਈ ਇਸ ਕੇਡਰ ਕੈਂਪ ਵਿੱਚ ਵੱਖ-ਵੱਖ ਜਿਲਿਆਂ ਤੋਂ ਯੂਨੀਅਨ ਆਗੂਆਂ ਨੇ ਹਿੱਸਾ ਲਿਆ ਇਸ ਮੌਕੇ ਤੇ ਉਹਨਾਂ ਨੇ ਮੁਲਾਜਮਾਂ ਦੀਆਂ ਹਕੀ ਮੰਗਾਂ ਅਤੇ ਸਮਾਜ ਦੇ ਭਖਦੇ ਮਸਲਿਆਂ ਉੱਪਰ ਵਿਚਾਰ ਚਰਚਾ ਕੀਤੀ ਗਈ