ਸੁਲਤਾਨਪੁਰ ਲੋਧੀ: ਮੰਡ ਖਿਜਰਪੁਰ ਦੇ ਸਾਹਮਣੇ ਦਰਿਆ ਬਿਆਸ ਵਲੋਂ ਆਰਜ਼ੀ ਬੰਨ੍ਹ ਨੂੰ ਲਾਈ ਜਾ ਰਹੀ ਵੱਡੀ ਢਾਹ, ਤਿੰਨ ਪਿੰਡਾਂ ਚ ਹੜ੍ਹ ਦਾ ਖ਼ਤਰਾ ਵਧਿਆ
Sultanpur Lodhi, Kapurthala | Sep 7, 2025
ਜ਼ਿਲ੍ਹੇ ਦੇ ਪਿੰਡ ਮੰਡ ਖਿਜਰਪੁਰ ਦੇ ਸਾਹਮਣੇ ਇਲਾਕੇ ਦੇ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਵਲੋਂ ਬਣਾਏ ਗਏ 9 ਕਿੱਲੋਮੀਟਰ ਲੰਬੇ ਆਰਜ਼ੀ ਬੰਨ੍ਹ...