Public App Logo
Jansamasya
National
Bihar
Madhya_pradesh
Indianrailways
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
Tbmuktbharat
North_delhi
West_delhi
Notoadulteration
Railone
Railinfra4uttarpradesh
North_west_delhi
���िश्व_जल_दिवस
Thodadhyanse
Educationforall
Capacitybuilding
Worldwaterday
Railsafety
Chaitranavratri
���ंतर्राष्ट्रीय_वन_दिवस
Kalpanachawla
No video available

ਬਾਘਾ ਪੁਰਾਣਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਾਘਾ ਪੁਰਾਣਾ ਦੇ ਪਿੰਡਾਂ ਚ ਆਪਣੀ ਮੰਗਾਂ ਸਬੰਧੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

Bagha Purana, Moga | Mar 29, 2024
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਮਿਲੀ ਜਾਣਕਾਰੀ ਅਨੁਸਾਰ ਉਹਨਾਂ ਵੱਲੋਂ ਬਾਘਾਪੁਰਾਣਾ ਦੇ ਵੱਖ-ਵੱਖ ਪਿੰਡਾਂ ਅਤੇ ਪੂਰੇ ਪੰਜਾਬ ਭਰ ਵਿੱਚ 18 ਜਿਲਿਆਂ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਇਸ ਮੌਕੇ ਪਾਏ ਸੰਖਿਆ ਦੇ ਵਿੱਚ ਆਗੂ ਹਾਜ਼ਰ ਸਨ।