ਨਗਰ ਕੋਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਹਰਜੀਤ ਸਿੰਘ ਜੀਤਾ ਮੁੜ ਪ੍ਰਧਾਨ ਚੁਣੇ ਗਏ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਥਾਨਕ ਸਰਕਾਰ, ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸਮੂਹ ਨਗਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਮਿਲੇਗੀ।
Rup Nagar, Rupnagar | Jun 24, 2026