ਮਲੋਟ: ਪੈਨਸ਼ਨਰ ਐਸੋਸੀਏਸ਼ਨ ਮਲੋਟ ਨੇ 66 ਕੇਵੀ ਬਿਜਲੀ ਗਰਿੱਡ ਅੱਗੇ ਕੀਤੀ ਗੇਟ ਰੈਲੀ
Malout, Muktsar | Aug 24, 2024 ਮੁਲਾਜ਼ਮ ਤੇ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਾਂਝਾ ਫਰੰਟ ਦੇ ਸੱਦੇ ਤੇ ਪੈਨਸ਼ਨਰਜ਼ ਐਸੋਸੀਏਸ਼ਨ ਮਲੋਟ ਵੱਲੋਂ ਅੱਜ 66ਕੇ ਵੀ ਬਿਜਲੀ ਗਰਿੱਡ ਦੇ ਗੇਟ ਅੱਗੇ ਰੋਸ ਰੈਲੀ ਕੀਤੀ। ਇਸ ਮੌਕੇ ਕਰਮਚਾਰੀਆਂ ਨੇ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਵੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।