ਤਰਨਤਾਰਨ: ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਲਗਾਏ ਗਏ ਮੈਡੀਕਲ ਕੈਂਪ
Tarn Taran, Tarn Taran | Sep 1, 2025
ਜਿਲ੍ਹੇ ਵਿਚ ਚੱਲ ਰਹੀ ਹੜ੍ਹਾਂ ਵਰਗੀ ਸਥਿਤੀ ਨੂੰ ਦੇਖਦਿਆਂ ਹੋਇਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ...