ਨਕੋਦਰ: ਥਾਣਾ ਦਿਹਾਤੀ ਦੀ ਪੁਲਿਸ ਨੇ ਨਕੋਦਰ ਵਿਖੇ ਖਾਲਿਸਤਾਨੀ ਨਾਰੇ ਲਿਖਣ ਵਾਲੇ ਤਿੰਨ ਆਰੋਪੀਆਂ ਨੂੰ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦੇ ਆਂ ਹੋਇਆ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਗੁਪਤ ਸੂਚਨਾ ਦੇ ਅਧਾਰ ਤੇ ਨਕੋਦਰ ਦੇ ਵੱਖ-ਵੱਖ ਥਾਵਾਂ ਤੇ ਖਾਲਿਸਤਾਨੀ ਨਾਰੇ ਲਿਖਣ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਹ ਤਿੰਨੋਂ ਹੀ ਨਕੋਦਰ ਤੇ ਰਹਿਣ ਵਾਲੇ ਹਨ। ਜੋ ਕਿ ਕਾਲਜ ਦੇ ਵਿੱਚ ਪੜ੍ਹਦੇ ਹਨ ਅਤੇ ਉਹਨਾਂ ਦੀ ਉਮਰ ਮਹਿਜ਼ 19 ਸਾਲ ਹੈ। ਤੇ ਇਹਨਾਂ ਵੱਲੋਂ ਵਿਦੇਸ਼ ਬੈਠੇ ਆਤੰਕੀ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ ਤੇ ਇਹ ਸ਼ਬਦ ਲਿਖੇ ਸਨ।