ਤਰਨਤਾਰਨ: ਪਿੰਡ ਧੁੰਨ ਅਤੇ ਨਾਰਲੀ ਵਿੱਚ ਨਵੀਆਂ ਲਿੰਕ ਸੜਕਾਂ ਦਾ ਉਦਘਾਟਨ
ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਧੁੰਨ ਅਤੇ ਨਾਰਲੀ ਵਿਖੇ ਵੱਖ-ਵੱਖ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ।