ਮੋਹਾਲੀ ਅਦਾਲਤ ਵੱਲੋਂ ਗੈਂਗਸਟਰ ਲੋਰੈਂਸ ਬਿਸ਼ਨੋਈ ਦੇ ਤਿੰਨ ਗੁਰਗੇ ਆਰਮਸ ਐਕਟ ਵਿੱਚ ਬਰੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਤਿੰਨ ਸਾਲ ਪੁਰਾਣੇ ਕੇਸ ਵਿੱਚ ਆਪਣੀ ਕਹਾਣੀ ਸਾਬਤ ਨਹੀਂ ਕਰ ਪਾਈ। ਜਿਸ ਕਾਰਨ ਮੋਹਾਲੀ ਅਦਾਲਤ ਵੱਲੋਂ ਤਿੰਨ ਆਰੋਪੀਆਂ ਨੂੰ ਬਰੀ ਕਰ ਦਿੱਤਾ ਹੈ ਜਦਕਿ ਇਕ ਆਰੋਪੀ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਤਿੰਨ ਸਾਲ ਦੀ ਸਜ਼ਾ ਅਤੇ 500 ਰੁਪਏ ਜੁਰਮਾਨਾ ਸੁਣਾਇਆ ਹੈ। ਮੋਹਾਲੀ ਦੇ ਥਾਣਾ ਸੁਹਾਣਾ ਪੁਲਿਸ ਵੱਲੋਂ ਲੋਰੈਂਸ ਬਿਸ਼ਨੋਈ ਦ