ਗੁਰਦਾਸਪੁਰ: ਕਾਦਰੀ ਮਹੱਲੇ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਲੋਕ ਪਰੇਸ਼ਾਨ ਮੌਕੇ ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ
Gurdaspur, Gurdaspur | Aug 6, 2025
ਗੁਰਦਾਸਪੁਰ ਦੇ ਕਾਦਰੀ ਮੁਹੱਲੇ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ...