ਮਾਨਸਾ ਵਿੱਚ ਸੀਵਰੇਜ ਬੋਰਡ ਦੇ ਆਊਟਸੋਰਸ ਕਰਮਚਾਰੀਆਂ ਨੇ 2026 ਦੀ ਪਾਲਿਸੀ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਕਰ ਦਿੱਤੀ ਹੈ। 18-23 ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੇ ਮੰਗਾਂ ਪੂਰੀਆਂ ਨਾ ਹੋਣ 'ਤੇ ਮੋਟਰਾਂ ਬੰਦ ਕਰਨ ਅਤੇ ਵਿਧਾਇਕ ਦੇ ਘਿਰਾਓ ਦੀ ਚਿਤਾਵਨੀ ਦਿੱਤੀ ਹੈ।