ਮੁਕਤਸਰ: ਦੋਦਾ ਵਿਖੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਓਟ ਕਲੀਨਿਕ ਦਾ ਦੌਰਾ, ਸਹੂਲਤਾਂ ਦੇ ਦਵਾਈਆਂ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਭੀਜੀਤ ਕਪਲੀਸ਼ ਅਤੇ ਐਸਐਸਪੀ ਡਾਕਟਰ ਅਖਿਲ ਚੌਧਰੀ ਵੱਲੋਂ ਦੋਦਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਬਣੇ ਓਟ ਕਲੀਨਿਕ ਦਾ ਦੋਰਾ ਕੀਤਾ ਗਿਆ ਤੇ ਉਪਲਬਧ ਸਹੂਲਤਾਂ ਦੇ ਦਵਾਈਆਂ ਦਾ ਜਾਇਜ਼ਾ ਲਿਆ। ਇਹ ਜਾਣਕਾਰੀ ਪੁਲਿਸ ਵਿਭਾਗ ਵੱਲੋਂ ਸ਼ਾਮ ਕਰੀਬ 4 ਵਜ਼ੇ ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।