ਨਕੋਦਰ: ਸ਼ਾਹਕੋਟ ਵਿਖੇ ਸਜਾਇਆ ਗਿਆ ਨਗਰ ਕੀਰਤਨ, ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਟੇਕਿਆ ਮੱਥਾ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ਾਹਕੋਟ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ।