ਸੁਨਾਮ: ਬੀਕੇਯੂ ਏਕਤਾ ਉਗਰਾਹਾਂ ਵੱਲੋਂ ਮਨਜੀਤ ਨੂੰ ਪੁਲਿਸ ਅੱਗੇ ਪੇਸ਼ ਕਰਨ ਦਾ ਫੈਸਲਾ ਕੀਤਾ ਗਿਆ ਮੁਲਤਵੀ : ਬੀਕੇਯੂ ਏਕਤਾ ਉਗਰਾਹਾਂ ਸੂਬਾ ਪ੍ਰਧਾਨ
Sunam, Sangrur | Jun 27, 2024 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਮਨਜੀਤ ਸਿੰਘ ਘਰਾਚੋ ਨੂੰ ਪੁਲਿਸ ਅੱਗੇ ਪੇਸ਼ ਕਰਨਾ ਸੀ ਜਿਸ ਨੂੰ ਲੈ ਕੇ ਬੀਤੇ ਦਿਨੀ ਹੋਈ ਬੀਕੇਯੂ ਉਗਰਾਹਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਅੱਜ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਿਆ ਗਿਆ ਫੈਸਲਾ ਮੁਲਤ ਵੀ ਕਰ ਦਿੱਤਾ ਗਿਆ,