ਖਡੂਰ ਸਾਹਿਬ: ਖਡੂਰ ਸਾਹਿਬ ਤੋਂ ਸੰਗਤ ਤੀਰਥ ਯਾਤਰਾ ਲਈ ਰਵਾਨਾ, ਵਿਧਾਇਕ ਲਾਲਪੁਰਾ ਨੇ ਦਿਖਾਈ ਹਰੀ ਝੰਡੀ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਨੰਰੌਗਬਾਦ ਤੋਂ ਸੰਗਤ ਦਾ ਜੱਥਾ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਮਾਤਾ ਨੈਨਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਬੱਸ ਨੂੰ ਹਰੀ ਝੰਡੀ ਦਿਖਾਈ।