ਅੰਮ੍ਰਿਤਸਰ 2: ਅੰਮ੍ਰਿਤਸਰ: ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਵਾਇਰਲ
ਅੰਮ੍ਰਿਤਸਰ ਵਿੱਚ ਨਿਹੰਗ ਸਿੰਘਾਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ। ਦਸ਼ਮੇਸ਼ ਤਰਨਾ ਦਲ ਦੇ ਬਾਬਾ ਗੁਰਦੀਪ ਸਿੰਘ ਨੇ ਨੌਜਵਾਨ 'ਤੇ ਨਸ਼ਾ ਵੇਚਣ ਦੇ ਆਰੋਪ ਲਾਏ ਹਨ। ਪੁਲਿਸ ਵੱਲੋਂ ਅਜੇ ਤੱਕ ਇਸ ਮਾਮਲੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।