ਸੰਗਰੂਰ: ਕਾਂਗਰਸ ਦੇ ਸਾਬਕਾ ਵਿਧਾਇਕ ਵਿਜੇ ਇੰਦਰ ਸਿੰਘਲਾ ਵੱਲੋਂ ਆਪਣੇ ਘਰ ਸੰਗਰੂਰ ਵਿੱਚ ਪਿਤਾ ਦੀ 19ਵੀਂ ਬਰਸੀ ਮਨਾਈ ਗਈ
ਕਾਂਗਰਸ ਦੇ ਸਾਬਕਾ ਵਿਧਾਇਕ ਵਿਜੇ ਇੰਦਰ ਸਿੰਘਲਾ ਵੱਲੋਂ ਅੱਜ ਆਪਣੇ ਪਿਤਾ ਦੀ 19ਵੀਂ ਬਰਸੀ ਮਨਾਈ ਗਈ। ਇਸ ਮੌਕੇ 'ਤੇ ਵੱਖ ਵੱਖ ਲੀਡਰਾਂ ਵੱਲੋਂ ਆ ਕੇ ਉਹਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ 'ਤੇ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਹਨਾਂ ਨੇ ਸ਼ਰਧਾਂਜਲੀ ਦਿੱਤੀ ਅਤੇ ਬੀਜੇਪੀ ਅਤੇ ਆਮ ਆਦਮੀ ਪਾਰਟੀ ਦੇ 'ਤੇ ਨਿਸ਼ਾਨੇ ਸਾਧੇ।