ਪਟਿਆਲਾ: ਪਟਿਆਲਾ ਦੀ ਨਾਲ ਮੰਡੀ ਵਿਖੇ ਕਣਕ ਦੇਖ ਖਰੀਦ ਨੂੰ ਲੈ ਕੇ ਮੰਡੀ ਵਿੱਚ ਕੀਤੇ ਗਏ ਪੁਖਤਾ ਪ੍ਰਬੰਧ।
ਜੇਕਰ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਦੇ ਵਿੱਚ ਮੰਡੀਆਂ ਦੇ ਵਿੱਚ ਕਣਕ ਦੀ ਆਮਦ ਨੂੰ ਲੈ ਕੇ ਮੰਡੀਆਂ ਦੇ ਵਿੱਚ ਸਾਫ ਸਫਾਈ ਪੀਣ ਵਾਲਾ ਪਾਣੀ ਅਤੇ ਬੈਠਣ ਦੀ ਜਗ੍ਹਾ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਨੇ ਜਿਸ ਨੂੰ ਲੈ ਕੇ ਪਟਿਆਲਾ ਦੀ ਅਨਾਜ ਮੰਡੀ ਵਿਖੇ ਵੀ ਪ੍ਰਬੰਧ ਕੀਤੇ ਗਏ ਨੇ। ਇਸ ਮੌਕੇ ਮੰਡੀ ਵਿੱਚ ਕੰਮ ਕਰਦੇ ਪੱਲੇਦਾਰਾਂ ਨੇ ਕਿਹਾ ਕਿ ਸਫਾਈ ਅਤੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਬੈਠਣ ਦੀ ਜਗਹਾ ਦਾ ਕੋਈ ਪ੍ਰਬੰਧ ਨਹੀਂ