ਭਿੱਖੀਵਿੰਡ: ਪਿੰਡ ਵਲਟੋਹਾ ਵਿਖੇ ਕਾਂਗਰਸ ਪਾਰਟੀ ਦੇ ਐਸਸੀ ਕਮਿਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਪੀੜਿਤ ਮਹਿਲਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ
ਪਿੰਡ ਵਲਟੋਹਾ ਵਿਖੇ ਪਿਛਲੀ ਦਿਨੀ ਐਸਸੀ ਭਾਈਚਾਰੇ ਦੀ ਇੱਕ ਮਹਿਲਾ ਨੂੰ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਨਿਰਵਸਤਰ ਕਰਕੇ ਪਿੰਡ ਵਿੱਚ ਘੁਮਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਇਸ ਦੇ ਸੰਬੰਧ ਵਿੱਚ ਕਾਂਗਰਸ ਪਾਰਟੀ ਦੇ ਐਸਸੀ ਕਮਿਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਜੀ ਵੈਦ ਪਿੰਡ ਵਲਟੋਹਾ ਦੇ ਪੀੜਿਤ ਮਹਿਲਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਤੇ ਘਨਾਉਣੀ ਘਟਨਾ ਦੀ ਨਿਖੇਧੀ ਕੀਤੀ