Public App Logo
Jansamasya
Aimim
Railway
Bsf
Fatehpur
Meerut
Raebareli
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
Rahul
Indianews
New_delhi
Crpf
Viralvideo
Latestnews
Shorts
���ामनवमी
Cuttack
���द
No video available

ਭਿੱਖੀਵਿੰਡ: ਸਰਹੱਦੀ ਪਿੰਡ ਡੱਲ ਵਿਖੇ ਬੀਐਸਐਫ 103 ਬਟਾਲੀਅਨ ਵੱਲੋਂ ਪ੍ਰੀ ਮੈਡੀਕਲ ਕੈੰਪ ਲਗਾਇਆ ਗਿਆ

ਸਰਹੱਦੀ ਪਿੰਡ ਡਲ ਵਿੱਚ ਬੀਐਸਐਫ 103 ਬਟਾਲੀਅਨ ਅਤੇ ਦੂਖ ਨਿਵਾਰਨ ਹਸਪਤਾਲ ਅੰਮ੍ਰਿਤਸਰ ਵੱਲੋਂ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮਰੀਜ਼ਾਂ ਦਾ ਚੈੱਕ ਅਪ ਕਰਕੇ ਫ੍ਰੀ ਦਵਾਈਆਂ ਦਿੱਤੀਆਂ ਗਈਆਂ ਇਸ ਕੈਂਪ ਵਿੱਚ ਲਗਭਗ 250 ਮਰੀਜ਼ਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹਸਪਤਾਲ ਦੇ ਡਾਕਟਰਾਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਇਹ ਮੈਡੀਕਲ ਕੈਂਪ ਬੀ ਐਸ ਐਫ ਦੇ ਸਹਿਯੋਗ ਨਾਲ ਲਗਾਤਾਰ ਲਗਾਏ ਜਾ ਰਹੇ ਹਨ।

MORE NEWS