ਅਜਨਾਲਾ: ਪੰਜਾਬ ਸਰਕਾਰ ਫੇਲ ਸਾਬਿਤ ਹੋਈ: ਅਕਾਲੀ ਦਲ ਹਲਕਾ ਇੰਚਾਰਜ ਜੋਧ ਸਿੰਘ ਸਮਰਾ
ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧਨਸਿੰਘ ਸਮਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜੋ ਲੋਕਾਂ ਨਾਲ ਵਾਅਦੇ ਤੇ ਦਾਅਵੇ ਕੀਤੇ ਗਏ ਸਨ। ਇਹਨਾਂ ਦੁਆਰਾ ਕੋਈ ਵੀ ਵਾਅਦਾ ਅਤੇ ਦਾਵਾ ਪੂਰਾ ਨਹੀਂ ਕੀਤਾ ਗਿਆ ਜਿਸ ਦਾ ਨਤੀਜਾ ਇਹਨਾਂ ਨੂੰ ਆਉਣ ਵਾਲੇ ਚੋਣਾਂ 'ਚ ਭੁਗਤਨਾ ਪਵੇਗਾ।