ਬਠਿੰਡਾ: ਕਿਸਾਨ ਅਮਰੀਕ ਸਿੰਘ ਨੇ ਪਰਾਲੀ ਸਾੜਨ ਦੀ ਬਜਾਏ ਅਪਣਾਇਆ ਰਾਊਂਡ ਬੇਲਰ ਮਸ਼ੀਨ ਦਾ ਤਰੀਕਾ
ਬਠਿੰਡਾ ਦੇ ਪਿੰਡ ਕੋਟਸਮੀਰ ਦੇ ਕਿਸਾਨ ਅਮਰੀਕ ਸਿੰਘ ਨੇ ਰਾਊਂਡ ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣੇ ਹਨ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।