ਫਿਲੌਰ: ਅਪਰਾ ਦੇ ਪੈਟਰੋਲ ਪੰਪ ਦੇ ਕੋਲ ਇੱਕ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
ਮਿਲੀ ਜਾਣਕਾਰੀ ਦੇ ਮੁਤਾਬਿਕ ਅਪਰਾਧ ਦੇ ਪੈਟਰੋਲ ਪੰਪ ਦੇ ਕਰਿੰਦੇ ਵੱਲੋਂ ਆਪਣੇ ਹੀ ਪੈਟਰੋਲ ਪੰਪ ਦੇ ਥੋੜੇ ਹੀ ਦੂਰ ਜਾ ਕੇ ਦਰੱਖਤ ਦੇ ਨਾਲ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਿਤੀ ਅਤੇ ਉਸਦੇ ਕੋਲ ਫਿਲਹਾਲ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਤੇ ਉਸਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ। ਫਿਲਹਾਲ ਸਪਸ਼ਟ ਨਹੀਂ ਹੋ ਪਾਇਆ ਕਿ ਨੌਜਵਾਨ ਵੱਲੋਂ ਕਿਉਂ ਇਹ ਕਦਮ ਚੁੱਕਿਆ ਗਿਆ ਹੈ।