ਮਲੇਰਕੋਟਲਾ: ਐਸ.ਐਸ.ਪੀ ਸਿਮਰਤ ਕੌਰ ਵੱਲੋਂ ਆਪਣੇ ਦਫਤਰ ਵਿੱਚ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਮੀਟਿੰਗ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ ਸਿਮਰਤ ਕੌਰ ਵੱਲੋਂ ਆਪਣੇ ਦਫਤਰ ਵਿੱਚ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਚੋਣਾਂ ਦੀ ਤਿਆਰੀਆਂ ਮੁਕੰਮਲ ਕਰਨ ਤੇ ਮਾੜੇ ਅਨਸਰਾਂ 'ਤੇ ਕਾਬੂ ਪਾਉਣ ਦੀ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।