ਮਾਨਸਾ: ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਸਾਬਕਾ ਸਰਪੰਚ ਕਿਰਪਾਲ ਸਿੰਘ ਮਾਖਾ ਦੀ ਗਿਆਰਵੀਂ ਬਰਸੀ ਮੌਕੇ ਲਗਾਇਆ ਖੂਨਦਾਨ ਕੈਂਪ
Mansa, Mansa | Sep 14, 2025 ਜਾਣਕਾਰੀ ਦਿੰਦੇ ਆ ਮਾਖਾ ਚਹਿਲਾਂ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਮਾਨਸਾ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਮਾਖਾ ਚਹਿਲਾ ਵੱਲੋਂ ਬਹੁਤ ਹੀ ਸਲਾਗਾਯੋਗ ਉਪਰਾਲਾ ਕੀਤਾ ਜਾਂਦਾ ਹੈ ਜੋ ਕਿ ਹਰ ਸਾਲ ਸਾਬਕਾ ਸਰਪੰਚ ਕਿਰਪਾਲ ਸਿੰਘ ਜੀ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਉਹਨਾਂ ਕਿਹਾ ਕਿ ਮੈਂ ਭਗਤ ਸਿੰਘ ਸਪੋਰਟਸ ਕਲੱਬ ਤਾਂ ਬਹੁਤ ਹੀ ਧੰਨਵਾਦ ਕਰਦਾ ਹਾਂ