ਗਿੱਦੜਬਾਹਾ: ਕਿਸਾਨ ਪਰਾਲੀ ਨੂੰ ਅੱਗ ਨਾ ਲਗਾਕੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ: ਵਧੀਕ ਡਿਪਟੀ ਕਮਿਸ਼ਨਰ
ਕਿਸਾਨ ਪਰਾਲੀ ਨੂੰ ਅੱਗ ਨਾ ਲਗਾਕੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ, ਤਾਂ ਕਿ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਤੇ ਮਾੜਾ ਅਸਰ ਪੈਂਦਾ ਹੈ, ਉਥੇ ਮਨੁੱਖੀ ਸਿਹਤ ਲਈ ਘਾਤਕ ਸਾਬਿਤ ਹੋ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਪਿੰਡ ਦੋਦਾ, ਸੁਖਨਾ ਅਬਲੂ, ਕੋਟਭਾਈ, ਗਿੱਦੜਬਾਹਾ, ਹੁਸਨਰ ਅਤੇ ਗੁਰੂਸਰ ਵਿਖੇ ਵਿਸ਼ਾਲ ਕਿਸਾਨ ਮਿਲਣੀਆਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ)