Public App Logo
ਹਲਕਾ ਅੰਮ੍ਰਿਤਸਰ ਪੱਛਮੀ ਦੀ ਵੱਖ ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਕਰਦੇ ਹੋਏ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰ, ਅਹੁਦੇਦਾਰ ਸਮੇਤ ਹੋਰ। ਮੈਂ ਸਮੂਹ ਅਹੁਦੇਦਾਰਾਂ, ਵਰਕਰਾਂ ਦਾ ਧੰਨਵਾਦੀ ਹਾਂ ਜੋ ਕਿ ਪਾਰਟੀ ਦੇ ਪ੍ਰਚਾਰ ਪ੍ਰਸਾਰ ਦੀਆਂ ਗਤੀਵਿਧੀਆਂ ਵਿਚ ਰੁੱਝੇ ਹੋਏ ਨੇ। #111congressdubara - Punjab News