Public App Logo
Jansamasya
News
���ुलिस
Bjp
National
Bihar
���िहार
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking
No video available

ਮੁਕਤਸਰ: 14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਕੀਤਾ ਗਿਆ ਆਯੋਜਨ

Muktsar, Muktsar | Aug 7, 2024
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਬੀਤੇ ਕੱਲ੍ਹ ਅਤੇ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨਾਲ ਮੀਟਿੰਗ ਕੀਤੀ।