Public App Logo
Jansamasya
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
Rahul
No video available

ਖਰੜ: ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਜ਼ਿਲਾ ਪ੍ਰਧਾਨ ਕਾਂਗਰਸ,ਖੇਡ ਪ੍ਰੇਮੀ ਸਮਾਜ ਸੇਵੀ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੇ ਅੰਤਿਮ ਅਰਦਾਸ ਕੀਤੀ

ਗੁਰੂਦੁਆਰਾ ਸਾਹਿਬ ਪਾਤਸ਼ਾਹੀ 10ਵੀਂ, ਪਿੰਡ ਬ੍ਰਾਹਮਣ ਮਾਜਰਾ ਵਿਖੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਰੋਪੜ ,ਖੇਡ ਪ੍ਰੇਮੀ, ਸਮਾਜਸੇਵੀ ਜ਼ੈਲਦਾਰ ਸ ਸਤਵਿੰਦਰ ਸਿੰਘ ਚੈੜੀਆਂ ਜੀ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਦੀ ਅੰਤਿਮ ਅਰਦਾਸ ਮੌਕੇ ਸ਼ਮੂਲੀਅਤ ਕਰਕੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

MORE NEWS