ਸੁਨਾਮ: ਸੁਨਾਮ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਾਸੀਆਂ ਨੂੰ ਨਵੇਂ ਸਾਲ ਦੀ ਸੌਗਾਤ ਵਜੋਂ ਦੋ ਅਹਿਮ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
Sunam, Sangrur | Jan 3, 2025 ਸੁਨਾਮ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਸਾਲ ਦੀ ਸੁਗਾਤ ਵਜੋਂ ਚੀਮਾ ਵਿਖੇ ਦੋ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਨਿਵਾਸੀਆਂ ਨੂੰ ਮੁਬਾਰਕਬਾਦ ਭੇਟ ਕੀਤੀ ਉਹਨਾਂ ਦੱਸਿਆ ਕਿ ਲਗਭਗ 26.50 ਕਰੋੜ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰਕੇ ਚੀਮਾ ਵਾਸੀ ਨੂੰ ਸਮਰਪਿਤ ਕੀਤੇ ਜਾਣਗੇ