ਪਟਿਆਲਾ: ਸੁਪਰ ਐਸ.ਐਮ.ਐਸ. ਤੋ ਬਗੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਵਿਰੁੱਧ ਹੋਵੇਗੀ ਕਾਰਵਾਈ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਨੇ ਜਾਣਕਾਰੀ ਕੀਤੀ ਸਾਂਝੀ
Patiala, Patiala | Aug 18, 2025
ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਉਪਰ ਪਾਬੰਦੀ ਲਗਾਉਣ ਲਈ ਸਮੂਹ ਕੰਬਾਇਨ ਮਾਲਕਾਂ ਨੂੰ ਅਪੀਲ...