ਜਗਰਾਉਂ: ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਨਤਮਸਤਕ ਹੋਏ ਹਲਕਾ ਸੈਂਟਰਲ ਦੇ ਵਿਧਾਇਕ
ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਨਤਮਸਤਕ ਹੋਏ ਹਲਕਾ ਸੈਂਟਰਲ ਦੇ ਵਿਧਾਇਕ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਹਲਕਾ ਸੈਂਟਰਲ ਦੇ ਵਾਰਡ ਨੰਬਰ 72 ਵਿੱਚ ਗੁਰਦੁਆਰਾ ਭਾਟ ਸਿੰਘ ਸਭਾ ਸੰਗਤਪੁਰਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਚ ਹਲਕਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਵਿਧਾਇਕ ਨੇ ਇਲਾਕਾ ਨਿ