ਮੁਕਤਸਰ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀਆਂ ਬਣਾਉਣ ਲਈ ਸਪੈਸ਼ਲ ਮੁਹਿੰਮ 16 ਸਤੰਬਰ ਤੱਕ ਜਾਰੀ - ਜਿ਼ਲ੍ਹਾ ਚੋਣ ਅਫਸਰ
ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਦੀ ਤਿਆਰੀ ਸਬੰਧੀ ਫਾਰਮਾਂ ਨੂੰ ਇਕੱਤਰ ਕਰਨ ਦਾ ਕੰਮ ਜਿ਼ਲ੍ਹੇ ਵਿੱਚ ਚੱਲ ਰਿਹਾ ਹੈ।