Public App Logo
Jansamasya
National
Bihar
Madhya_pradesh
Indianrailways
Kalpanachawla
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
North_delhi
West_delhi
Notoadulteration
Railone
North_west_delhi
���िश्व_जल_दिवस
Thodadhyanse
Capacitybuilding
Educationforall
Worldwaterday
Railsafety
Chaitranavratri
���ंतर्राष्ट्रीय_वन_दिवस
Bipinrawat
Cds

ਮੁਕਤਸਰ: ਮਲੋਟ ਵਿਖੇ ਰਵਿਦਾਸ ਮੰਦਰ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਜੈਅੰਤੀ ਮੌਕੇ ਖੂਨਦਾਨ ਕੈਂਪ ਦਾ ਆਯੋਜਨ, ਕੈਬਨਿਟ ਮੰਤਰੀ ਹੋਏ ਸ਼ਾਮਿਲ

Muktsar, Muktsar | Apr 13, 2025
ਮਲੋਟ ਦੇ ਏਕਤਾ ਨਗਰ ਵਿਖੇ ਰਵਿਦਾਸ ਮੰਦਰ ਵੱਲੋਂ ਅੱਜ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਜਨਮ ਜੈਅੰਤੀ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ ਸ਼ਾਮ ਕਰੀਬ 5 ਵਜ਼ੇ ਤੱਕ ਚੱਲੇ ਇਸ ਕੈਂਪ ਵਿੱਚ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਉਹਨਾਂ ਵੱਲੋਂ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਗਈ।