Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking
Aimim
No video available

ਭਿੱਖੀਵਿੰਡ: ਪਿੰਡ ਬੈਂਕਾ ਵਿੱਚ ਵਿਧਾਇਕ ਸਰਵਨ ਸਿੰਘ ਧੁੰਨ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

Bhikhiwind, Tarn Taran | Feb 25, 2024
ਪਿੰਡ ਬੈਂਕਾ ਵਿਖੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ-ਸੁੱਖ ਸਾਂਝਾ ਕੀਤਾ। ਵਿਧਾਇਕ ਨੇ ਇਸ ਮੌਕੇ ਕਿਹਾ ਪਰਮਾਤਮਾ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

MORE NEWS