ਕਪੂਰਥਲਾ ਦੇ ਪਿੰਡ ਨੂਰਪੁਰ ਵਿਖੇ ਭਗਵਾਨ ਵਾਲਮੀਕਿ ਮੰਦਿਰ ਚ ਸੰਤ ਬਾਬਾ ਬੂਟਾ ਦਾਸ ਜੀ ਦੀ ਛੇਵੀਂ ਮਹਾਨ ਬਰਸੀ ਬਹੁਤ ਸ਼ਰਧਾ ਨਾਲ ਮਨਾਈ ਗਈ ਅਤੇ ਅਤੇ, ਇਸ ਮੌਕੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ ਗਿਆ ਅਤੇ ਖੂਨ ਦਾਨ ਕੈਂਪ ਵੀ ਲਗਾਇਆ ਗਿਆ। ਤੁਸੀਂ ਦੇਖ ਰਹੇ ਹੋ ਪੱਤਰਕਾਰ ਕਮਲ ਉੱਚਾ ਦੀ ਖਾਸ ਰਿਪੋਰਟ...#RS1news_TV #valmikisamaj #breakingnews #punjab #kapurthala