ਗਿੱਦੜਬਾਹਾ: ਪਿੰਡ ਰਖਾਲਾ ਦੇ ਕਈ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ,ਕਰਮਜੀਤ ਅਨਮੋਲ ਦੀ ਜਿੱਤ ਪੱਕੀ- ਐਡਵੋਕੇਟ ਸ਼ਰਮਾ ਹਰੀਕੇ ਕਲਾਂ
ਪਿੰਡ ਰੁਖਾਲਾ ਤੋਂ ਵਕੀਲ ਸਿੰਘ ਆਪਣੇ ਸਾਥੀਆਂ ਸਮੇਤ ਆਮ ਵਿੱਚ ਸ਼ਾਮਿਲ ਹੋ ਗਏ। ਐਡਵੋਕੇਟ ਪ੍ਰਿਤਪਾਲ ਸ਼ਰਮਾ ਅਤੇ ਕੌਂਸਲਰ ਰਾਜੀਵ ਮਿੱਤਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ ਤੇ ਫਰੀਦਕੋਟ ਤੋਂ ਲੋਕ ਸਭਾ ਦੇ ਉਮੀਦਵਾਰ ਕਰਮਜੀਤ ਅਨਮੋਲ ਦੀ ਜਿੱਤ ਪੱਕੀ ਹੈ ਕਿਉਂਕਿ ਲੋਕ ਆਪ ਮੁਹਾਰੇ ਹੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਵਿੱਚ ਸ਼ਾਮਿਲ ਹੋ ਰਹੇ ਹਨ।