ਅੰਮ੍ਰਿਤਸਰ 2: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 38 ਕਿਲੋ ਹੈਰੋਇਨ ਅਤੇ 10 ਪਿਸਤੌਲ ਬਰਾਮਦ, 7 ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪਾਕਿਸਤਾਨ ਨਾਲ ਜੁੜੇ ਇਸ ਮਾਮਲੇ ਵਿੱਚ 38 ਕਿਲੋ 962 ਗ੍ਰਾਮ ਹੈਰੋਇਨ, 10 ਪਿਸਤੌਲ, ਅਫ਼ੀਮ ਅਤੇ ਕਾਰਤੂਸ ਬਰਾਮਦ ਕਰਕੇ 7 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜਾਂਚ ਜਾਰੀ ਹੈ।