ਮਮਦੋਟ: ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਨਾਲ ਜਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਚਾਰ ਲੋਕ ਹੋਏ ਜਖਮੀ
ਪਿੰਡ ਹਜ਼ਾਰਾਂ ਸਿੰਘ ਵਾਲਾ ਵਿਖੇ ਕਨਾਲ ਜਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਚਾਰ ਲੋਕ ਹੋਏ ਜਖਮੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ ਤਸਵੀਰਾਂ ਅੱਜ ਦੁਪਹਿਰ 2 ਵਜੇ ਕਰੀਬ ਸਾਹਮਣੇ ਆਈਆਂ ਹਨ ਜਿਥੇ ਇਕ ਧਿਰ ਵੱਲੋਂ ਇਲਜਾਮ ਲਗਾਏ ਹਨ ਕਿ ਦੂਸਰੀ ਧਿਰ ਉਹਨਾਂ ਦੀ ਜਮੀਨ ਤੇ ਕਬਜ਼ਾ ਕਰਨਾ ਚਾਹੁੰਦੀ ਸੀ ਅਤੇ ਜਿਸ ਨੂੰ ਲੈ ਕੇ ਇਹ ਵਿਵਾਦ ਹੋ ਗਿਆ ਦੂਸਰੀ ਧਿਰ ਵੱਲੋਂ ਕੁਝ ਸਾਥੀ ਬੁਲਾ ਕੇ ਗੁੰਡਾਗਰਦੀ ਕੀਤੀ ਗਈ।