ਸੰਗਰੂਰ: ਸੰਗਰੂਰ ਪਰਮਿੰਦਰ ਸਿੰਘ ਢੀਂਡਸਾ ਦੀ ਰਹਾਇਸ਼ ਸੰਗਰੂਰ ਵਿਖੇ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕੀਤੀ
ਸੰਗਰੂਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਦੀ ਰਿਹਾਇਸ਼ ਸੰਗਰੂਰ ਵਿਖੇ ਪਹੁੰਚੇ, ਜਿੱਥੇ ਉਹਨਾਂ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ, ਮੀਡੀਆ ਨਾਲ ਗੱਲ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਸੀ ਉਹ ਪੂਰੀਆਂ ਨਹੀਂ ਕੀਤੀਆਂ, ਜਿਸ ਕਾਰਨ ਕਿਸਾਨਾਂ ਦੇ ਅੰਦਰ ਗੁੱਸਾ ਹੈ |