ਸੁਨਾਮ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 403 ਸਾਲਾ ਪ੍ਰਕਾਸ਼ ਪੁਰਬ ਨੂੰ ਦੇ ਲੈ ਕੇ ਅੱਜ ਸਵੇਰ ਪ੍ਰਭਾਤ ਫੇਰੀ ਦਾ ਆਯੋਜਨ,
Sunam, Sangrur | Apr 28, 2024 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 403 ਸਾਲਾ ਪ੍ਰਕਾਸ਼ ਪੁਰਬ 28 ਤੋਂ 30 ਅਪ੍ਰੈਲ ਤੱਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁਨਾਮ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਜਿਸ ਦੇ ਸੰਬੰਧ ਵਿੱਚ ਅੱਜ ਸਵੇਰ ਪਰਵਾਤ ਫੇਰੀ ਦਾ ਆਯੋਜਨ ਕੀਤਾ ਗਿਆ ਪ੍ਰਬੰਧਕਾਂ ਨੇ ਦੱਸਿਆ ਕਿ 28 ਅਪ੍ਰੈਲ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ 29 ਨੂੰ ਨਗਰ ਕੀਰਤਨ ਸਜਾਏ ਜਾਣਗੇ ਅਤੇ 30 ਅਪ੍ਰੈਲ ਨੂੰ ਭੋਗ ਪਾਏ ਜਾਣਗੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ,